ਹਰੀ ਪੱਗ ਬੰਨ ਸਟੇਜ ’ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਜਲੰਧਰ, 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰੀ ਪੱਗ ਬੰਨ ਕੇ ਜਲੰਧਰ ਵਿਖੇ ਸਟੇਜ 'ਤੇ ਪਹੁੰਚ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਲੋਕਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।
;
;
;
;
;
;
;
;