ਪੰਜਾਬ ਵਿਚ ਕਾਨੂੰਨ ਵਿਵਸਥਾ ਬੇਹਾਲ- ਪ੍ਰਧਾਨ ਮੰਤਰੀ ਮੋਦੀ
ਜਲੰਧਰ, 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਵਿਚ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬੇਹਾਲ ਹੈ ਅਤੇ ਪੰਜਾਬ ਵਿਚ ਨਸ਼ਾ ਵੱਧ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰ ਸ਼ਰੇਆਮ ਘੁੰਮ ਰਹੇ ਹਨ ਅਤੇ ਗੋਲੀਆਂ ਚੱਲ ਰਹੀਆ ਹਨ।
ਉਨ੍ਹਾਂ ਕਿਹਾ ਕਿ ਸ਼ਰੇਆਮ ਥਾਣਿਆਂ ਤੇ ਅਟੈਕ ਹੋ ਰਹੇ ਹਨ। ਇਹ ਸਰਕਾਰ ਕਰਜ਼ੇ ਦੇ ਪੈਸੇ ’ਤੇ ਚੱਲ ਰਹੀ ਹੈ ਅਤੇ ਸ਼ਰੇਆਮ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆ ਹਨ।
;
;
;
;
;
;
;