JALANDHAR WEATHER

ਪੰਜਾਬ ਸਰਕਾਰ ਨੇ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸ.ਪੀ

ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵਲੋਂ ਜਾਰੀ ਹੁਕਮ ਮੁਤਾਬਿਕ ਡੀ.ਐਸ.ਪੀਜ਼ ਸੁਖਅਮ੍ਰਿਤ ਸਿੰਘ ਰੰਧਾਵਾ, ਹਰਸਿਮਰਤ ਸਿੰਘ ਛੇਤਰਾ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰ ਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਕੇਸ਼ ਕੁਮਾਰ, ਕਰਮਵੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਮਹੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇਨ੍ਹਾਂ ਨੂੰ ਐਸ.ਪੀ ਵਜੋਂ ਪਦਉਨਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ