JALANDHAR WEATHER

ਮੈਕਸੀਕੋ ’ਚ 7.4 ਤੀਬਰਤਾ ਨਾਲ ਆਇਆ ਭੂਚਾਲ

ਮੈਕਸੀਕੋ, 17 ਜੁਲਾਈ- ਮੈਕਸੀਕੋ ਦੇ ਦੱਖਣੀ ਸੂਬੇ ਚਿਆਪਾਸ ਦੇ ਤੱਟ 'ਤੇ 7.4 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਮੈਕਸੀਕੋ ਦੇ ਸ਼ਹਿਰ ਪੋਰਟੋ ਮਾਦੇਰੋ ਦੇ ਨੇੜੇ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ ਸਿਰਫ਼ 10 ਕਿਲੋਮੀਟਰ ਹੇਠਾਂ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ