JALANDHAR WEATHER

ਸੋਨਮ ਵਾਂਗਚੁਕ ਹਸਪਤਾਲ ’ਚ ਦਾਖ਼ਲ, ਬਾਹਰ ਵਧਾਈ ਗਈ ਸੁਰੱਖਿਆ

ਨਵੀਂ ਦਿੱਲੀ, 18 ਜੁਲਾਈ- ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਸਫਦਰਜੰਗ ਹਸਪਤਾਲ ਲੈ ਕੇ ਆਈ। ਉਹ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਸਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ ਤੇ ਪੁਲਿਸ ਨੇ ਅੱਜ ਇਥੇ ਦਾਖਲ ਕਰਵਾਇਆ ਹੈ। ਪੁਲਿਸ ਵਲੋਂ ਇਹ ਯਕੀਨੀ ਬਣਾਉਣ ਲਈ ਕਿ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਨਾਗਰਿਕ ਹਸਪਤਾਲ ਨਾ ਪਹੁੰਚਣ, ਸਫਦਰਜੰਗ ਹਸਪਤਾਲ ਵਿਚ ਦਿੱਲੀ ਪੁਲਿਸ ਅਤੇ ਪੈਰਾ ਮੈਡੀਕਲ ਫੋਰਸ ਤਾਇਨਾਤ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ