JALANDHAR WEATHER

ਪੰਜਾਬ ਦੇ ਵੱਖ ਵੱਖ ਸ਼ਹਿਰਾਂ ’ਚ ਆਯੋਜਿਤ ਭਜਨ ਸੰਧਿਆ ਹੈ ਬ੍ਰਹਮ ਅਨੁਭਵ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 18 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਆਯੋਜਿਤ ਭਜਨ ਸੰਧਿਆ ਵਿਚ ਲੋਕਾਂ ਦਾ ਉਤਸ਼ਾਹ ਹੈਰਾਨੀਜਨਕ ਹੈ। ਇਹ ਇਕ ਬ੍ਰਹਮ ਅਨੁਭਵ ਹੈ। ਕੱਲ੍ਹ, ਮੈਨੂੰ ਪਠਾਨਕੋਟ ਵਿਚ "ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ" ਭਜਨ ਸੰਧਿਆ ਵਿਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਕੈਲਾਸ਼ ਖੇਰ ਦੇ ਬ੍ਰਹਮ ਭਜਨਾਂ ਨੇ ਸਾਰੇ ਸ਼ਿਵ ਭਗਤਾਂ ਨੂੰ ਮੰਤਰਮੁਗਧ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ