JALANDHAR WEATHER

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

ਜਲੰਧਰ, 18 ਜੁਲਾਈ (ਦਵਿੰਦਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਰ ਦੇ 16 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿਚ ਅਸ਼ੋਕ ਸਰੀਨ ਹਿੱਕੀ ਨੂੰ ਜਲੰਧਰ ਅਰਬਨ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਜਲੰਧਰ ਦਿਹਾਤੀ (ਦੱਖਣੀ) ਦੀ ਪ੍ਰਧਾਨਗੀ ਜਗਬੀਰ ਬਰਾੜ ਨੂੰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ