10ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਬ ਪਾਰਟੀ ਮੀਟਿੰਗ ਵਿਚੋਂ ਪ੍ਰਤੀਕਾਤਮਕ ਵਿਰੋਧ ਵਜ਼ੋਂ ਕੀਤਾ ਵਾਕਆਊਟ
ਨਵੀਂ ਦਿੱਲੀ, 19 ਜੁਲਾਈ - ਸੰਸਦ ਦਾ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਜਿਨ੍ਹਾਂ ਨੇ ਸਰਬ ਪਾਰਟੀ ਮੀਟਿੰਗ ਵਿੱਚੋਂ ਵਾਕਆਊਟ ਕੀਤਾ ਸੀ, ਬਾਅਦ ਵਿੱਚ ਮੀਟਿੰਗ ਵਿੱਚ ਦੁਬਾਰਾ ਸ਼ਾਮਲ ਹੋਏ, ਉਨ੍ਹਾਂ ਨੇ ਆਪਣੇ ਵਾਕਆਊਟ...
... 2 hours 17 minutes ago