JALANDHAR WEATHER

ਅੱਜ ਸ਼ਾਮ 5 ਵਜੇ ਹੋਵੇਗੀ ਲੋਕ ਸਭਾ ਕਾਰੋਬਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ

 ਨਵੀਂ ਦਿੱਲੀ, 17 ਜੁਲਾਈ - ਲੋਕ ਸਭਾ ਕਾਰੋਬਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਅੱਜ ਸ਼ਾਮ 5 ਵਜੇ ਸੰਸਦ ਲਾਇਬ੍ਰੇਰੀ ਭਵਨ (ਪੀਐਲਬੀ) ਵਿਚ ਹੋਵੇਗੀ ਜਿਸ ਵਿਚ ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਦਨ ਦੀਆਂ ਆਉਣ ਵਾਲੀਆਂ ਬੈਠਕਾਂ ਲਈ ਕਾਰੋਬਾਰੀ ਏਜੰਡੇ 'ਤੇ ਚਰਚਾ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ