JALANDHAR WEATHER

ਰਾਸ਼ਟਰੀ ਸਨਮਾਨ ਦੇ ਅਪਮਾਨ ਰੋਕਥਾਮ ਐਕਟ, 1971 ਵਿਚ ਹੋਰ ਸੋਧ ਕਰਨ ਲਈ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ

 ਨਵੀਂ ਦਿੱਲੀ, 17 ਜੁਲਾਈ - ਰਾਜ ਸਭਾ ਦੀ 20 ਜੁਲਾਈ ਦੀ ਕੰਮਕਾਜ ਸੂਚੀ ਦੇ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਰਾਸ਼ਟਰੀ ਸਨਮਾਨ ਦੇ ਅਪਮਾਨ ਰੋਕਥਾਮ ਐਕਟ, 1971 ਵਿਚ ਹੋਰ ਸੋਧ ਕਰਨ ਲਈ ਇਕ ਬਿੱਲ ਪੇਸ਼ ਕਰਨ ਵਾਲੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ