JALANDHAR WEATHER

ਡੇਰਾ ਸੱਚਖੰਡ ਬੱਲਾ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਚਿਰਾਗ ਪਾਸਵਾਨ

 ਜਲੰਧਰ, 19 ਜੁਲਾਈ (ਦਵਿੰਦਰ) - ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਜਲੰਧਰ ਦੇ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ