ਡੇਰਾ ਬਾਬਾ ਨਾਨਕ ਦੇ ਪਿੰਡ ਪੱਡਿਆਂ ਨੇੜੇ ਨਹਿਰ ਵਿਚੋਂ 45 ਸਾਲਾਂ ਵਿਅਕਤੀ ਦੀ ਲਾਸ਼ ਮਿਲੀ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਿਆਂ ਨੇੜੇ ਨਹਿਰ ਚੋਂ ਅੱਜ ਇਕ 45 ਸਾਲਾਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਉਰਫ ਗੋਰਾ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟ ਖਜ਼ਾਨਾ ਵਜੋਂ ਹੋਈ ਹੈ। ਵਿਅਕਤੀ ਕਈ ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।
;
;
;
;
;
;
;
;
;