ਦੇਹਰਾਦੂਨ ’ਚ ਭਾਰੀ ਮੀਂਹ ਦਾ ਕਹਿਰ, ਨਦੀਆਂ ਦੇ ਪਾਣੀ ਦਾ ਪੱਧਰ ਵਧਿਆ
ਉੱਤਰਾਖੰਡ, 19 ਜੁਲਾਈ- ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਦਿਨ ਭਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸ਼ਹਿਰ ਦੇ ਚਕਰਟਾ ਰੋਡ ਦੇ ਨਾਲ ਸਥਿਤ ਬਿੰਦਲ ਨਦੀ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ।
;
;
;
;
;
;
;
;