ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ। ਹੰਗਾਮੇ ਦੀ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ।
;
;
;
;
;
;
;