ਤੀਜੀ ਵਾਰ ਸ਼ੁਰੂ ਹੋਈ ਲੋਕ ਸਭਾ ਦੀ ਕਾਰਵਾਈ ਮੁੜ ਅੱਧੇ ਘੰਟੇ ਲਈ ਮੁਲਤਵੀ
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੁੜ ਦੁਪਹਿਰ 12.30 ਵਜੇ ਸ਼ੁਰੂ ਹੋ ਗਈ ਪਰ ਵਿਰੋਧੀ ਧਿਰ ਦਾ ਹੰਗਾਮਾ ਲਗਾਤਾਰ ਜਾਰੀ ਰਿਹਾ, ਜਿਸ ਦੇ ਚੱਲਦਿਆਂ ਸਪੀਕਰ ਨੇ ਅੱਧੇ ਘੰਟੇ ਲਈ ਕਾਰਵਾਈ ਮੁਲਤਵੀ ਕਰ ਦਿੱਤੀ, ਜੋ ਹੁਣ 1 ਵਜੇ ਸ਼ੁਰੂ ਹੋਵੇਗੀ।
;
;
;
;
;
;
;