JALANDHAR WEATHER

ਨੌਜਵਾਨ ਮੋਦੀ ਜੀ ਦੇ ਹੰਕਾਰ ਨੂੰ ਬਰਦਾਸ਼ਤ ਨਹੀਂ ਕਰਨਗੇ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 20 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਸਾਡੇ ਬੱਚਿਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਅਜਿਹਾ ਲੱਗਦਾ ਹੈ ਕਿ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਸੁਧਾਰਨ ਦੀ ਬਜਾਏ, ਮੋਦੀ ਜੀ ਨੇ ਦੇਸ਼ ਦੇ ਨੌਜਵਾਨਾਂ 'ਤੇ ਸਿੱਧਾ ਹਮਲਾ ਕੀਤਾ ਹੈ।

ਨੌਜਵਾਨ ਮੋਦੀ ਜੀ ਦੇ ਹੰਕਾਰ ਨੂੰ ਬਰਦਾਸ਼ਤ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ