JALANDHAR WEATHER

ਮਨਪ੍ਰੀਤ ਸਿੰਘ ਇਯਾਲੀ ਵਲੋਂ ਵੱਡਾ ਦਾਅਵਾ, ਅੰਮ੍ਰਿਤਪਾਲ ਸਿੰਘ ਵਿਧਾਨਸਭਾ ਦੀ ਚੋਣ ਲੜੇਗਾ

ਚੰਡੀਗੜ੍ਹ, 20 ਜੁਲਾਈ- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਧਾਨਸਭਾ ਦੀ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿੱਥੋਂ ਚੋਣ ਲੜੇਗਾ, ਪਾਰਟੀ ਤੈਅ ਕਰੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਐੱਨ.ਐੱਸ.ਏ. ਹਟ ਗਿਆ ਹੈ ਅਤੇ ਸੰਸਦ ਵਿਚ ਬੋਲਣ ਦਾ ਮੌਕਾ ਮਿਲੇ। ਇਯਾਲੀ ਨੇ ਕਿਹਾ ਕਿ ਅਕਾਲੀ ਦਲ ਦੇ ਬਹੁਤ ਸਾਰੇ ਲੀਡਰ ਸਾਡੇ ਸੰਪਰਕ ਵਿਚ ਹਨ। ਜੋ ਵੀ ਸਾਡੇ ਨਾਲ ਆਉਣਾ ਚਾਹੁੰਦੇ ਨੇ ਉਨ੍ਹਾਂ ਦਾ ਸਵਾਗਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ