JALANDHAR WEATHER

ਫਲੈਟ ਵੇਚਣ ਲਈ ਦਿਖਾਉਣ ਗਏ ਪਤੀ-ਪਤਨੀ 'ਤੇ ਕਿਰਾਏਦਾਰ ਵਲੋਂ ਜਾਨਲੇਵਾ ਹਮਲਾ, ਕੇਸ ਦਰਜ

ਜ਼ੀਰਕਪੁਰ (ਮੋਹਾਲੀ), 20 ਜੁਲਾਈ (ਮਨਿੰਦਰ ਸਿੰਘ)- ਮਾਇਆ ਗਾਰਡਨ ਸਿਟੀ ਵਿਚ ਕਿਰਾਏ ਦੇ ਫਲੈਟ ਨੂੰ ਲੈ ਕੇ ਹੋਏ ਝਗੜੇ ਦੌਰਾਨ ਕਿਰਾਏਦਾਰ ਵਲੋਂ ਆਪਣੇ ਸਾਥੀਆਂ ਸਮੇਤ ਫਲੈਟ ਮਾਲਕ ਪਤੀ-ਪਤਨੀ 'ਤੇ ਕਥਿਤ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਦੋ ਨੂੰ ਨਾਮਜ਼ਦ ਕਰ ਉਨ੍ਹਾਂ ਦੇ 11-12 ਅਣਪਛਾਤੇ ਸਾਥੀਆਂ ਖ਼ਿਲਾਫ਼ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਲਜ਼ਮਾਂ ਦੀ ਪਛਾਣ ਰਾਹੁਲ ਕੁਮਾਰ ਵਾਸੀ ਜ਼ਿਲ੍ਹਾ ਜੀਂਦ, ਹਰਿਆਣਾ ਅਤੇ ਅਮਨਦੀਪ ਕੌਰ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ