ਫਿਰੋਜ਼ਪੁਰ ਛਾਵਨੀ ਦੇ ਨਾਮੀ ਹੋਟਲ ਵਿਚੋਂ ਲਾਸ਼ ਮਿਲੀ
ਫਿਰੋਜ਼ਪੁਰ, 20 ਜੁਲਾਈ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਦੇ ਇਕ ਨਾਮੀ ਹੋਟਲ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
;
;
;
;
;
;
;