JALANDHAR WEATHER

ਵਰ੍ਹਦੇ ਮੀਂਹ ’ਚ ਸਿੱਟ ਦਫ਼ਤਰ ਪੁੱਜੇ ਸਮਰਥਕਾਂ ਦਾ ਦਿਲੋਂ ਕਰਦਾ ਹਾਂ ਧੰਨਵਾਦ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 21 ਜੁਲਾਈ- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੀਤੇ ਕੱਲ੍ਹ ਪੰਜਾਬ ਪੁਲਿਸ ਦੀ ਸਿੱਟ ਅੱਗੇ ਪੇਸ਼ੀ ਮੌਕੇ ਭਾਰੀ ਮੀਂਹ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨਾਂ, ਖ਼ਾਸ ਤੌਰ 'ਤੇ ਸਾਰੀਆਂ ਮਾਤਾਵਾਂ ਅਤੇ ਭੈਣਾਂ, ਵਲੋਂ ਸਮਰਥਨ ਦੇਣ ਲਈ ਚੰਡੀਗੜ੍ਹ ਪੁੱਜਣ 'ਤੇ ਸਭ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਾਰਟੀ ਪ੍ਰਧਾਨ ਨੇ ਕਿਹਾ ਕਿ ਉਹ ਇਸ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੀ ਸੇਵਾ ਵਿਚ ਹਰ ਪਲ ਹਾਜ਼ਰ ਰਹਿਣ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ