9ਘੋਨੇਵਾਲਾ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਹੋਏ ਨਤਮਸਤਕ
ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 21 ਜੁਲਾਈ (ਢਿੱਲੋਂ/ ਵਾਹਲਾ/ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ....
... 3 hours 2 minutes ago