ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
ਨਵੀਂ ਦਿੱਲੀ, 21 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਵੀ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।