JALANDHAR WEATHER

ਕਿਸੇ ਵੀ ਬੱਚੇ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 21 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਮੈਂ ਹੁਣੇ ਸੰਸਦ ਪੁਲਿਸ ਸਟੇਸ਼ਨ ਪਹੁੰਚਿਆ ਹਾਂ। ਮੈਂ ਡੀ.ਸੀ.ਪੀ. ਦੇ ਕਮਰੇ ਦੇ ਬਾਹਰ ਬੈਠਾ ਹਾਂ ਅਤੇ ਉਨ੍ਹਾਂ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ। ਪੁਲਿਸ ਨੂੰ ਕੁਝ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ, ਜਿਸ ਵਿਚ ਕੱਲ੍ਹ ਦੇ ਵਿਰੋਧ ਪ੍ਰਦਰਸ਼ਨ ਦੇ ਸੰਬੰਧ ਵਿਚ ਦਰਜ ਕੀਤੀਆਂ ਗਈਆਂ ਸਾਰੀਆਂ ਐਫ.ਆਈ.ਆਰਜ਼. ਦੀ ਪੂਰੀ ਸੂਚੀ, ਬਿਨਾਂ ਐਫ.ਆਈ.ਆਰਜ਼. ਦੇ ਗ੍ਰਿਫਤਾਰ ਕੀਤੇ ਗਏ ਬੱਚਿਆਂ ਦੀ ਸੂਚੀ ਤੇ ਉਹ ਕਿਹੜੀ ਜੇਲ੍ਹ ਵਿੱਚ ਹਨ।

ਕਿਸੇ ਵੀ ਬੱਚੇ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਤੁਸੀਂ ਸਾਡੇ ਹੋ। ਅਸੀਂ ਤੁਹਾਨੂੰ ਕੁਝ ਨਹੀਂ ਹੋਣ ਦੇਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ