JALANDHAR WEATHER

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ - ਪੰਧੇਰ

ਸ਼ੰਭੂ ਸਰਹੱਦ, 21 ਜੁਲਾਈ - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਗੱਲਬਾਤ 'ਚ 2 ਮੰਗਾਂ 'ਤੇ ਸਹਿਮਤੀ ਬਣੀ ਹੈ। ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇਗਾ ਜਦਕਿ ਕੇਂਦਰੀ ਮੰਤਰੀ ਨਾਲ ਮੁਲਾਕਾਤ ਦਾ ਵੀ ਭਰੋਸਾ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ