JALANDHAR WEATHER

ਰਾਣਾ ਕੇ.ਪੀ. ਸਿੰਘ ਅਤੇ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਰਾਜ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 21 ਜੁਲਾਈ (ਸੰਤਾਂਸ਼ੂ)- ਪੰਜਾਬ ਕਾਂਗਰਸ ਦੇ ਆਗੂਆਂ ਰਾਣਾ ਕੇ.ਪੀ. ਸਿੰਘ ਅਤੇ ਬਲਬੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੇ ਸਮਰਥਨ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਇਕ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ।

ਜਿਸ ਵਿਚ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਲਈ ਇਨਸਾਫ਼, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਦਰਜ ਐਫ.ਆਈ.ਆਰ. ਵਾਪਸ ਲੈਣ ਦੀ ਮੰਗ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ