JALANDHAR WEATHER

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਨਵੀਂ ਦਿੱਲੀ, 22 ਜੁਲਾਈ- ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਹਿਰਾਸਤ ਵਿਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।ਇਸ ਦੌਰਾਨ ਸੀ.ਜੇ.ਪੀ. ਨੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ