ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ ਚਾਰ ਮੈਟਰੋ ਸਟੇਸ਼ਨ ਬੰਦ
ਨਵੀਂ ਦਿੱਲੀ, 22 ਜੁਲਾਈ- ਦਿੱਲੀ ਮੈਟਰੋ ਸਟੇਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ, ਜਨਪਥ, ਰਾਜੀਵ ਚੌਕ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨਾਂ ਨੂੰ ਅਗਲੇ ਨਿਰਦੇਸ਼ਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਰਾਜੀਵ ਚੌਕ ਅਤੇ ਕੇਂਦਰੀ ਸਕੱਤਰੇਤ ਵਿਖੇ ਇੰਟਰਚੇਂਜ ਸਹੂਲਤ ਉਪਲਬਧ ਹੈ।
;
;
;
;
;
;
;
;