JALANDHAR WEATHER

ਬਹੁਤ ਹੀ ਸੁਹਿਰਦ ਮਾਹੌਲ ਵਿਚ ਹੋਈ ਸੀਜੇਪੀ ਦੇ ਨੁਮਾਇੰਦਿਆਂ ਨਾਲ ਗੱਲਬਾਤ - ਨੱਢਾ

ਨਵੀਂ ਦਿੱਲੀ, 22 ਜੁਲਾਈ - ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਸੀਜੇਪੀ ਦੇ ਨੁਮਾਇੰਦਿਆਂ ਨਾਲ ਆਪਣੀ ਮੁਲਾਕਾਤ ਬਾਰੇ ਕਿਹਾ, "ਗੱਲਬਾਤ ਬਹੁਤ ਹੀ ਸੁਹਿਰਦ ਮਾਹੌਲ ਵਿਚ ਹੋਈ। ਅਸੀਂ ਉਨ੍ਹਾਂ ਦੇ ਵਿਚਾਰ ਬਹੁਤ ਸ਼ਾਂਤੀ ਨਾਲ ਸੁਣੇ। ਮੈਂ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਉਹ ਆਪਣੇ ਨੁਕਤੇ ਲਿਖਤੀ ਰੂਪ ਵਿਚ ਪੇਸ਼ ਕਰਨ ਤਾਂ ਬਿਹਤਰ ਹੋਵੇਗਾ। ਉਨ੍ਹਾਂ ਨੇ ਉਹ ਸਾਰੇ ਨੁਕਤੇ ਲਿਖਤੀ ਰੂਪ ਵਿਚ ਰੱਖੇ ਹਨ...ਮੈਂ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਅਸੀਂ ਚਰਚਾ ਲਈ ਤਿਆਰ ਹਾਂ। ਜਦੋਂ ਵੀ ਉਹ ਪੁੱਛਦੇ ਹਨ, ਅਸੀਂ ਇਸ ਮਾਮਲੇ 'ਤੇ ਚਰਚਾ ਕਰਨ ਲਈ ਤਿਆਰ ਹਾਂ...ਅੱਜ ਸਾਡੀ ਕੋਈ ਮੀਟਿੰਗ ਨਹੀਂ ਹੋਈ"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ