JALANDHAR WEATHER

ਜਲਦੀ ਹੀ ਕੀਤਾ ਜਾਵੇਗਾ ਚੋਣ ਮੁਹਿੰਮ ਲਈ ਤਰੀਕਾਂ ਅਤੇ ਸਥਾਨਾਂ ਦਾ ਐਲਾਨ - ਪ੍ਰਤਾਪ ਸਿੰਘ ਬਾਜਵਾ

ਨਵੀਂ ਦਿੱਲੀ, 22 ਜੁਲਾਈ - ਪੰਜ਼ਾਬ ਕਾਂਗਰਸ ਦੀ ਅਹਿਮ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਹੋਈ। ਮੀਟਿੰਗ ਤੋਂ ਉਪਰੰਤ ਪੰਜਾਬ ਵਿਧਾਨ ਸਭਾ ''ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ, "...(ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ) ਮੁਹਿੰਮ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ... ਤਰੀਕਾਂ ਅਤੇ ਸਥਾਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ... ਕਾਂਗਰਸ ਪੰਜਾਬ ਵਿਚ ਸੱਤਾ ਵਿਚ ਵਾਪਸ ਆਵੇਗੀ.."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ