JALANDHAR WEATHER

ਡੀ.ਐਸ.ਪੀ. ਢੀਡਸਾ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਗਰਾਉਂ (ਲੁਧਿਆਣਾ), 22 ਜੁਲਾਈ (ਕੁਲਦੀਪ ਸਿੰਘ ਲੋਹਟ) ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਡਵੀਜਨ ਜਗਰਾਉੰ ਅਧੀਨ ਪੈੰਦੇ ਥਾਣਿਆਂ ਦੀਆਂ ਦਰਖ਼ਾਸਤਾਂ ਦੇ ਨਿਪਟਾਰੇ ਲਈ ਪੁਲਿਸ ਦਰਬਾਰ ਲਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ