JALANDHAR WEATHER

ਮੋਦੀ ਜੀ ਨੌਜਵਾਨਾਂ ਨੂੰ ਹਲਕੇ ’ਚ ਲੈ ਰਹੇ ਹਨ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 23 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਸਰਕਾਰ ਅਤੇ ਇਨ੍ਹਾਂ ਦੇ ਟੀ.ਵੀ. ਵਾਲਿਆਂ ਨੇ ਨੱਡਾ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਬਹੁਤ ਜ਼ਿਆਦਾ ਮਾਹੌਲ ਬਣਾਇਆ। ਲੋਕਾਂ ਨੂੰ ਉਮੀਦ ਸੀ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦਾ ਐਲਾਨ ਕਰਨਗੇ। ਪਰ ਉਨ੍ਹਾਂ ਨੇ ਕੁਝ ਨਹੀਂ ਕਿਹਾ। ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਜੀ ਨੌਜਵਾਨਾਂ ਨੂੰ ਹਲਕੇ ਵਿਚ ਲੈ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ