JALANDHAR WEATHER

ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 23 ਜੁਲਾਈ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇਤੱਕ ਲਈ ਮੁਲਤਵੀ ਕਰ ਦਿੱਤੀ ਗਈ।ਸਦਨ ਵਿਚ, ਵਿਰੋਧੀ ਧਿਰ ਰਾਜ ਸਭਾ ਦੇ ਮੁਖੀ ਮਲਿਕਾਰਜੁਨ ਖੜਗੇ ਨੇ ਕਿਹਾ, "ਅੱਜ, ਪ੍ਰਧਾਨ ਮੰਤਰੀ ਨੇ ਇਕ ਬਿਆਨ ਦਿੱਤਾ ਹੈ। ਇਹ ਇਕ ਭੜਕਾਊ ਬਿਆਨ ਹੈ। ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਤਾਂ ਹੀ ਅਸੀਂ ਚਰਚਾ ਲਈ ਤਿਆਰ ਹੋਵਾਂਗੇ।" 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ