ਭਾਜਪਾ ਵਲੋਂ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਵਿਰੁੱਧ ਜਵਾਬੀ ਪ੍ਰਦਰਸ਼ਨ
ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਵਲੋਂ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਵਿਰੁੱਧ ਜਵਾਬੀ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਸੰਸਦ ਮੈਂਬਰ ਅਰੁਣ ਸਿੰਘ ਨੇ ਸੀਪੀਆਈ (ਐਮ) ਸੰਸਦ ਮੈਂਬਰ ਜੌਨ ਬ੍ਰਿਟਾਸ ਦੇ ਹੱਥੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਾਲਾ ਬੈਨਰ ਖੋਹ ਲਿਆ।
;
;
;
;
;
;
;
;