JALANDHAR WEATHER

ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਦਾ ਕਦਮ ਇਕ ਮੀਲ ਪੱਥਰ ਸਾਬਤ ਹੋਵੇਗਾ - ਅਮਿਤ ਸ਼ਾਹ

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਉੱਜਵਲ ਭਵਿੱਖ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਅਤੇ ਸੰਕਲਪ ਹੈ। ਪ੍ਰਧਾਨ ਮੰਤਰੀ ਵਲੋਂ ਫਾਸਟ-ਟਰੈਕ ਅਦਾਲਤਾਂ ਦੀ ਸਥਾਪਨਾ ਰਾਹੀਂ ਪੇਪਰ ਲੀਕ ਮਾਮਲਿਆਂ ਵਿਚ ਸੁਣਵਾਈਆਂ ਨੂੰ ਤੇਜ਼ ਕਰਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਇਸੇ ਵਚਨਬੱਧਤਾ ਦਾ ਪ੍ਰਤੀਬਿੰਬ ਹੈ। ਪੇਪਰ ਲੀਕ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਦਾ ਇਹ ਮਹੱਤਵਪੂਰਨ ਕਦਮ ਇਕ ਮੀਲ ਪੱਥਰ ਸਾਬਤ ਹੋਵੇਗਾ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ