JALANDHAR WEATHER

ਭਦੋੜ ’ਚ 11 ਕਰੋੜ ਰੁਪਏ ਦੀ ਲਾਗਤ ਨਾਲ ਖੇਤਾਂ ਨੂੰ ਮਿਲਣ ਵਾਲੇ ਨਹਿਰੀ ਪਾਣੀ ਦਾ ਕੀਤਾ ਗਿਆ ਉਦਘਾਟਨ

ਭਦੋੜ (ਬਰਨਾਲਾ), 23 ਜੁਲਾਈ- ਵਿਧਾਨ ਸਭਾ ਹਲਕਾ ਭਦੋੜ ਦੇ ਵਿਚ 11 ਕਰੋੜ ਰੁਪਏ ਦੀ ਲਾਗਤ ਨਾਲ ਖੇਤਾਂ ਨੂੰ ਮਿਲਣ ਵਾਲੇ ਨਹਿਰੀ ਪਾਣੀ ਦਾ ਉਦਘਾਟਨ ਕੀਤਾ ਗਿਆ। ਜਿਸਦੇ ਕਾਰਣ ਹਲਕਾ ਭਦੋੜ ਦੇ ਕਿਸਾਨਾਂ ਵਿਚ ਖੁਸ਼ੀ ਦਾ ਮਾਹੌਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ