ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ ਕਰਨਗੇ
ਸੁਲਤਾਨਪੁਰ ਲੋਧੀ (ਕਪੂਰਥਲਾ), 23 ਜੁਲਾਈ (ਥਿੰਦ, ਹੈਪੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁੱਝ ਦੇਰ ਤੱਕ ਹਲਕਾ ਸੁਲਤਾਨਪੁਰ ਲੋਧੀ ਦੇ ਪਿਛਲੇ ਸਾਲ ਹੜਾਂ ਨਾਲ਼ ਪ੍ਰਭਾਵਿਤ ਹੋਏ ਮੰਡ ਖੇਤਰ ਦੇ ਪਿੰਡਾਂ ਬਾਊਪੁਰ,ਸਾਂਗਰਾ, ਰਾਮਪੁਰ ਗੌਰਾ ਆਦਿ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਣਨ ਲਈ ਪਹੁੰਚ ਰਹੇ ਹਨ।
ਪਿਛਲੇਂ ਸਾਲ ਆਏ ਹੜਾਂ ਕਾਰਨ ਇਸ ਖੇਤਰ ਵਿਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ। ਦਰਿਆ ਬਿਆਸ ਨੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਭਾਰੀ ਢਾਹ ਲਾਈ ਸੀ।
;
;
;
;
;
;
;
;