JALANDHAR WEATHER

ਸੋਨਮ ਵਾਂਗਚੁੱਕ ਦੀ ਸਿਹਤ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ

ਨਵੀਂ ਦਿੱਲੀ, 24 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਸੋਨਮ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ ਰੁਟੀਨ ਬਣਾਈ ਰੱਖਣ ਅਤੇ ਜਲਦੀ ਤੋਂ ਜਲਦੀ ਆਪਣਾ ਪੁਰਾਣਾ ਵਜ਼ਨ ਮੁੜ ਪ੍ਰਾਪਤ ਕਰਨ।

ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਸੋਨਮ ਜੀ ਸਿਹਤਮੰਦ ਰਹਿਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ