JALANDHAR WEATHER

ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਨਸਾ ਦੇ ਜ਼ਿਲਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 24 ਜੁਲਾਈ- ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ। ਹਨੀਸ਼ ਬਾਂਸਲ ਅਕਾਲੀ ਦਲ ਵਿਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੇ ਹਨ

ਮਾਨਸਾ ਵਿਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ