ਸਫਾਈ ਸੇਵਕਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੁੱਟਮਾਰ ਕਰਨ ਦੇ ਵਿਰੁੱਧ ਕਾਂਗਰਸ ਨੇ ਫੂਕਿਆ ਪੁਤਲਾ
ਖਰੜ (ਮੋਹਾਲੀ), 24 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਕੁੱਟਮਾਰ ਕਰਨ ਦੇ ਵਿਰੋਧ ਵਿਚ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਖਰੜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।
;
;
;
;
;
;
;
;
;