ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਮਗਰੋਂ ਡੀ.ਐਸ.ਪੀ. ਸਸਪੈਂਡ
ਬਰਨਾਲਾ, 24 ਜੁਲਾਈ (ਰਾਜ ਪਨੇਸਰ)- ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਦੱਸਿਆ ਕਿ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਅਤਿ ਨਿੰਦਣਯੋਗ ਤੇ ਮੰਦਭਾਗੀ ਸੀ। ਇਸ ਸਬੰਧੀ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨਾਲ ਗੱਲਬਾਤ ਕਰਕੇ ਸਾਰਾ ਮਾਮਲਾ ਵਿਚਾਰਿਆ ਗਿਆ।
ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਸਬੰਧਤ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ।
;
;
;
;
;
;
;
;