JALANDHAR WEATHER

ਭਾਰਤ-ਜ਼ਿੰਬਾਬਵੇ ਦੂਜਾ ਟੀ-20 ਅੱਜ

 ਹਰਾਰੇ (ਜ਼ਿੰਬਾਬਵੇ), 25 ਜੁਲਾਈ - ਭਾਰਤ ਅਤੇ ਜ਼ਿੰਬਾਬਵੇ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਹਰਾਰੇ ਵਿਖੇ ਇਹ ਮੈਚ ਸ਼ਾਮ 4.30 ਵਜੇ ਸ਼ੁਰੂ ਹੋਵੇਗਾ। 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ