ਪੰਜਾਬ ਸਰਕਾਰ ਵਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 69 ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 25 ਜੁਲਾਈ - ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 69 ਜ਼ਿਲ੍ਹਾ ਅਟਾਰਨੀਆਂ/ਉਪ ਜ਼ਿਲ੍ਹਾ ਅਟਾਰਨੀਆਂ/ਸਹਾਇਕ ਜ਼ਿਲ੍ਹਾ ਅਟਾਰਨੀਆਂ ਦੀਆਂ ਤੁਰੰਤ ਪ੍ਰਭਾਵ ਨਾਲ ਬਦਲੀਆਂ/ਤਾਇਨਾਤੀਆਂ ਗਈਆਂ ਹਨ।
;
;
;
;
;
;
;
;