JALANDHAR WEATHER

ਸੀ.ਜੇ.ਪੀ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ

 ਨਵੀਂ ਦਿੱਲੀ, 25 ਜੁਲਾਈ- ਸੀ.ਜੇ.ਪੀ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਸਾਰੀਆਂ ਮੰਗਾਂ ਮੰਨੇ ਜਾਣ ਤੇ ਇਹ ਫੈਸਲਾ ਲਿਆ ਗਿਆ ਹੈ।

ਜੇਪੀ ਨੱਡਾ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸੀ.ਜੇ.ਪੀ. ਦੀਆਂ ਮੰਗਾਂ ਤੇ ਵਿਸਥਾਰਪੂਰਵਕ ਚਰਚਾ ਹੋਈ ਹੈ। ਐਫ. ਆਈ. ਆਰ. ਵਾਪਿਸ ਹੋਵੇਗੀ ਅਤੇ ਭਵਿੱਖ ਵਿਚ ਕੋਈ ਐਕਸ਼ਨ ਨਹੀਂ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ