ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਸਿੱਖਿਆ ਮੰਤਰੀ ਦਾ ਵਾਧੂ ਚਾਰਜ
ਨਵੀਂ ਦਿੱਲੀ, 25 ਜੁਲਾਈ- ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪ ਦਿੱਤੀ ਹੈ। ਪ੍ਰਹਿਲਾਦ ਜੋਸ਼ੀ ਨੂੰ ਹੁਣ ਸਿੱਖਿਆ ਮੰਤਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਵਲੋਂ ਇਹ ਫੈਸਲਾ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਲਿਆ ਗਿਆ ਹੈ।
;
;
;
;
;
;
;
;