JALANDHAR WEATHER

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 26 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਵੱਲ ਇੱਕ ਹੋਰ ਪ੍ਰਾਪਤੀ ਹੈ।

ਪੰਜਾਬ ਦੇ 882 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਕੁਆਲੀਫਾਈ ਕੀਤਾ ਹੈ। ਮੁੱਖ ਮੰਤਰੀ ਜੀਰਕਪੁਰ ਵਿਚ ਸਨਮਾਨ ਸਮਾਰੋਹ ਦੌਰਾਨ ਨੀਟ ਵਿਚ ਸਫ਼ਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ