ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ
ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
;
;
;
;
;
;
;
;
;