JALANDHAR WEATHER

ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭੁਲੱਥ 'ਚ ਰੋਸ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 27 ਜੁਲਾਈ (ਮੇਹਰ ਚੰਦ ਸਿੱਧੂ) - ਅੱਜ ਇਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਰਨਾਲਾ ਲਾਠੀਚਾਰਜ ਤੇ ਭਗਵੰਤ ਮਾਨ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਚੌਂਕ ਭੁਲੱਥ ਵਿਚ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ