JALANDHAR WEATHER

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਧਮਾਨ ਆਈਚੀ ਸਟੀਲ ਦੇ ਪਲਾਂਟ ਦਾ ਨੀਂਹ ਪੱਥਰ ਰੱਖਿਆ

 ਕੁਹਾੜਾ (ਲੁਧਿਆਣਾ), 27 ਜੁਲਾਈ (ਸੰਦੀਪ ਸਿੰਘ ਕੁਹਾੜਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ 1100 ਕਰੌੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਰਧਮਾਨ ਆਈਚੀ ਸਟੀਲ ਕੰਪਨੀ ਦੇ ਨਵੇਂ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਸ ਪਲਾਂਟ ਦੇ ਲੱਗਣ ਨਾਲ ਇਲਾਕੇ ਦੇ 500 ਕਰੀਬ ਮੁੰਡੇ ਕੁੜੀਆਂ ਨੂੰ ਰੁਜਗਾਰ ਦਾ ਸਿੱਧਾ ਮੌਕਾ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੌੜਾ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ