JALANDHAR WEATHER

ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਤਨਖਾਹ ਵਿਚ ਕੀਤਾ ਗਿਆ ਵਾਧਾ

ਚੰਡੀਗੜ੍ਹ, 27 ਜੁਲਾਈ- ਪੰਜਾਬ ਸਰਕਾਰ ਵਲੋਂ ਸਫਾਈ ਕਰਮਚਾਰੀਆਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਗਿਆ ਹੈ। ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਰਨਾਲਾ ਕੇਸ ਵਿਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ।

ਸਫਾਈ ਕਰਮਚਾਰੀਆਂ ਦੀ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ। ਕਰਮਚਾਰੀਆਂ ਦੀ ਤਨਖਾਹ 20 ਹਜ਼ਾਰ 500 ਕੀਤੀ ਗਈ ਹੈ।
 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ