JALANDHAR WEATHER

ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸਾਰਾ ਡੇਟਾ ਸੁਰੱਖਿਅਤ ਰੱਖਿਆ ਜਾਵੇ - ਸੁਪਰੀਮ ਕੋਰਟ ਦਾ ਹੁਕਮ

ਨਵੀਂ ਦਿੱਲੀ, 28 ਜੁਲਾਈ - ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਪ੍ਰਦਰਸ਼ਨ ਦੌਰਾਨ ਕੀਤੇ ਗਏ ਸਾਰੇ ਸੀਸੀਟੀਵੀ ਫੁਟੇਜ, ਡਰੋਨ ਫੁਟੇਜ, ਸਰੀਰ 'ਤੇ ਪਹਿਨੇ ਕੈਮਰੇ, ਵਾਇਰਲੈੱਸ ਸੰਚਾਰ ਰਿਕਾਰਡ ਅਤੇ ਪੀਸੀਆਰ ਕਾਲਾਂ ਨੂੰ ਸੁਰੱਖਿਅਤ ਰੱਖਿਆ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜ ਜਾਂ ਪੁਲਿਸ ਇਹ ਯਕੀਨੀ ਬਣਾਉਣ ਕਿ ਪ੍ਰਦਰਸ਼ਨਕਾਰੀਆਂ ਦਾ ਇਕੱਠਾ ਕੀਤਾ ਗਿਆ ਡਿਜੀਟਲ ਡੇਟਾ ਸੁਰੱਖਿਅਤ ਰੱਖਿਆ ਜਾਵੇ ਅਤੇ ਜਨਤਕ ਖੇਤਰ ਵਿਚ ਨਾ ਲਿਆਂਦਾ ਜਾਵੇ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਪ੍ਰਦਰਸ਼ਨਕਾਰੀਆਂ ਦਾ ਕੋਈ ਵੀ ਨਿੱਜੀ ਡੇਟਾ ਅਤੇ ਵੇਰਵੇ ਜਨਤਕ ਨਾ ਕੀਤੇ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ